ਨਿਊਜ਼ ਪੰਜਾਬ
ਤਰਨ ਤਾਰਨ ਜਿਮਨੀ ਚੋਣ:14ਵੇਂ ਰਾਊਂਡ ’ਚ ਵੀ ਆਮ ਆਦਮੀ ਪਾਰਟੀ ਅੱਗੇ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ- 37582
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ -26465
ਆਜਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ- 17052
ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ – 12809
ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ- 5316
