ਨਿਊਜ਼ ਪੰਜਾਬ
26 ਨਵੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿੱਥੇ, ਉਹਨਾਂ ਵੱਲੋਂ ਭਰਵੇਂ ਇਕੱਠ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਮੰਗ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਦਾ ਕਾਲਜ ਬੁਨਾਉਣ ਦਾ ਐਲਾਨ ਕੀਤਾ ਗਿਆ।
