ਪੰਜਾਬ, ਮੁੱਖ ਖ਼ਬਰਾਂ ਭਲਕੇ 28 ਨਵੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ November 27, 2025 ਨਿਊਜ਼ ਪੰਜਾਬ 27 ਨਵੰਬਰ 2025 ਪੰਜਾਬ ਕੈਬਨਿਟ ਦੀ ਮੀਟਿੰਗ 28 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11.30 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੌਕੇ ਵੱਡੇ ਲੋਕਪੱਖੀ ਫ਼ੈਸਲੇ ਲਏ ਜਾ ਸਕਦੇ ਹਨ।
ਰੱਖੜੀ ਤੋਂ ਪਹਿਲਾਂ ਮਾਤਮ: ਭਰਾਵਾਂ ਲਈ ਰਾਖੀ ਖਰੀਦਣ ਜਾ ਰਹੀ 8 ਸਾਲਾ ਬੱਚੀ ਦੀ ਕਰੰਟ ਲੱਗਣ ਨਾਲ ਮੌਤ ਨਿਊਜ਼ ਪੰਜਾਬ 10 ਅਗਸਤ,2026 ਰੱਖੜੀ ਦੇ ਤਿਉਹਾਰ ਤੋਂ ਪਹਿਲਾਂ ਮੁੱਲਾਂਪੁਰ ਵਿੱਚ ਵਾਪਰੇ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਨੂੰ…
AAP ਨੂੰ ਵੱਡਾ ਝਟਕਾ, ਹਰਮਿੰਦਰ ਸਿੰਘ ਸੰਧੂ ਨੇ ਛੱਡੀ ਪਾਰਟੀ, ਅਕਾਲੀ ਦਲ ਵਿੱਚ ਹੋਏ ਸ਼ਾਮਲ ਨਿਊਜ਼ ਪੰਜਾਬ 8 ਜਨਵਰੀ 2026 ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸ…
RBI: ਭਾਰਤੀ ਰਿਜ਼ਰਵ ਬੈਂਕ ਨੇ ਭੁਗਤਾਨ ਪ੍ਰਣਾਲੀ ਐਕਟ ਦੇ ਨਿਯਮਾਂ ਨੂੰ ਸਖ਼ਤ ਕੀਤਾ; ਹੁਣ ਬੈੰਕਾਂ ਅਤੇ ਵਿੱਤੀ ਸੰਸਥਾਵਾਂ ਨੂੰ 10 ਲੱਖ ਤੱਕ ਦਾ ਜੁਰਮਾਨਾ ਹੋ ਸਕੇਗਾ – ਹੋਰ ਵੀ ਕਈ ਪਾਬੰਦੀਆਂ ਲਾਗੂ News Punjab ਇਨ੍ਹਾਂ ਨਵੇਂ ਨਿਯਮਾਂ ਦਾ ਉਦੇਸ਼ ਡਿਜੀਟਲ ਭੁਗਤਾਨ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣਾ ਅਤੇ ਵਿੱਤੀ ਖੇਤਰ ਵਿੱਚ ਅਨੁਸ਼ਾਸਨ ਬਣਾਈ…