ਨਿਊਜ਼ ਪੰਜਾਬ
10 ਫ਼ਰਵਰੀ 2026
ਪੰਜਾਬ ਪੁਲਿਸ ਨੇ 12 ਡੀਐਸਪੀਜ਼ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚੋਂ ਛੇ ਡੀਐਸਪੀਜ਼ ਨੂੰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦੋਂਕਿ ਛੇ ਹੋਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਡੀਐਸਪੀਜ਼ ਵਿੱਚ ਵਿਜੇ ਪਾਲ, ਅਸ਼ੋਕ ਕੁਮਾਰ, ਮਨਜੀਤ ਸਿੰਘ, ਮਨੀਸ਼ ਕੁਮਾਰ, ਅਜੈ ਕੁਮਾਰ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਹੁਕਮਾਂ ਤੇ ਨਾਵਾਂ ਦੀ ਲਿਸਟ ਹੇਠ ਮੁਤਾਬਕ ਹੈ-

