ਨਿਊਜ਼ ਪੰਜਾਬ
3 ਮਾਰਚ 2026
ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਕੇ.ਪੀ. ਉਨੀਕ੍ਰਿਸ਼ਨਨ ਦਾ ਅੱਜ ਕੋਜ਼ੀਕੋਡ ਦੇ ਇਕ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ।ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਸਾਬਕਾ ਕੇਂਦਰੀ ਮੰਤਰੀ ਕੇ.ਪੀ. ਉਨੀਕ੍ਰਿਸ਼ਨਨ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
