ਨਿਊਜ਼ ਪੰਜਾਬ
9 ਮਾਰਚ 2026
ਵਿਜੀਲੈਂਸ ਵਿਭਾਗ ਜਲੰਧਰ ਦੀ ਟੀਮ ਨੇ ਇਕ ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਥਾਣਾ ਦੋ ਦੇ ਇਕ ਏ.ਐਸ.ਆਈ. ਨੂੰ 8 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਏ.ਐਸ.ਆਈ. ਦੀ ਪਛਾਣ ਗੋਪਾਲ ਵਜੋਂ ਹੋਈ ਹੈ। ਵਿਜੀਲੈਂਸ ਦੀ ਟੀਮ ਨੇ ਦੋਸ਼ੀ ਕੋਲੋਂ ਪੈਸੇ ਵੀ ਮੌਕੇ ਤੋਂ ਹੀ ਬਰਾਮਦ ਕਰ ਲਏ ਹਨ।
