ਭਾਜਪਾ ਦੇ ਸੀਨੀਅਰ ਆਗੂ ਅਮਿਤ ਗੁਸਾਈ ਅਕਾਲੀ ਦਲ ਵਿੱਚ ਸ਼ਾਮਲ, ਸੁਖਬੀਰ ਬਾਦਲ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਨਿਊਜ਼ ਪੰਜਾਬ

10 ਮਾਰਚ 2026

ਮਹਰੂਮ ਸਿਹਤ ਮੰਤਰੀ ਸਤਪਾਲ ਗੋਸਾਈ ਦੇ ਪੋਤਰੇ ਅਮਿਤ ਗੁਸਾਈ ਨੇ ਭਾਜਪਾ ਤੋਂ ਅਸਤੀਫ਼ਾ ਦੇ ਕੇ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਅੱਜ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿਚ ਸ਼ਾਮਿਲ ਕਰਾਇਆ ਅਤੇ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਅਮਿਤ ਗੁਸਾਈ ਭਾਜਪਾ ਦੇ ਸੀਨੀਅਰ ਆਗੂਆਂ ਵਿਚੋਂ ਇਕ ਸਨ।