ਫ਼ਿਲਮੀ ਦੁਨੀਆਂ ਦੇ ਪ੍ਰਸਿੱਧ ਕਲਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਤਮ ਹੱਤਿਆ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ |

ਨਿਊਜ਼ ਪੰਜਾਬImage

ਨਵੀ ਦਿੱਲੀ , 14 ਜੂਨ – ਫ਼ਿਲਮੀ ਦੁਨੀਆਂ ਦੇ ਪ੍ਰਸਿੱਧ ਕਲਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਆਤਮ ਹੱਤਿਆ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ

Narendra Modi
@narendramodi
Sushant Singh Rajput…a bright young actor gone too soon. He excelled on TV and in films. His rise in the world of entertainment inspired many and he leaves behind several memorable performances. Shocked by his passing away. My thoughts are with his family and fans. Om Shanti.