ਨਿਊਜ਼ ਪੰਜਾਬ
6 ਮਈ 2026
ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨਵੀਂ ਤਬਾਦਲਾ ਸੂਚੀ ਅਨੁਸਾਰ 2 ਡਿਪਟੀ ਕਮਿਸ਼ਨਰ (DC), 5 ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ (SSP) ਅਤੇ 1 ਐਸਪੀ (SP) ਸਮੇਤ ਕਈ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।


