ਮੁੱਖ ਮੰਤਰੀ ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦਾ ਤੀਜਾ ਦਿਨ ਅੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਣਗੇ ਮੱਥਾ

ਨਿਊਜ਼ ਪੰਜਾਬ

8 ਮਈ 2026

ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸੋਧ 2026 ਲਾਗੂ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਗਤ ਜੋਤ ਪੰਜਾਬ ਅਧੀਨ ਇਹ ਯਾਤਰਾ ਕੱਢੀ ਜਾ ਰਹੀ ਹੈ। ਅੱਜ ਇਹ ਯਾਤਰਾ Bathinda, Talwandi Sabo, Sardulgarh, Mansa ਅਤੇ Barnala ਤੋਂ ਹੁੰਦੀ ਹੋਈ ਅੱਗੇ ਵਧੇਗੀ।

ਮੁੱਖ ਮੰਤਰੀ ਭਗਵੰਤ ਮਾਨ Takht Sri Damdama Sahib ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਉਹ Gurdwara Mastuana Sahib ਵਿਖੇ ਵੀ ਨਤਮਸਤਕ ਹੋਣਗੇ। ਇਹ ਸ਼ੁਕਰਾਨਾ ਯਾਤਰਾ ਸ਼ਾਮ ਸਮੇਂ Sangrur ਵਿੱਚ ਸਮਾਪਤ ਹੋਵੇਗੀ।