ਭਗਵੰਤ ਮਾਨ ਅੱਜ ਸੰਗਰੂਰ ‘ਚ ਕਰਨਗੇ ਵੱਡੀ ਪ੍ਰੈਸ ਕਾਨਫ਼ਰੰਸ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਨਿਊਜ਼ ਪੰਜਾਬ

9 ਮਈ 2026

Bhagwant Mann ਅੱਜ ਸੰਗਰੂਰ ਵਿੱਚ ਮੀਡੀਆ ਨਾਲ ਅਹਿਮ ਮੁੱਦਿਆਂ ‘ਤੇ ਗੱਲਬਾਤ ਕਰਨਗੇ। ਮੁੱਖ ਮੰਤਰੀ ਸਵੇਰੇ 10:00 ਵਜੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ, ਜਿਸ ਦੌਰਾਨ ਪੰਜਾਬ ਸਰਕਾਰ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਪ੍ਰੈਸ ਕਾਨਫ਼ਰੰਸ ‘ਤੇ ਸਿਆਸੀ ਤੇ ਪ੍ਰਸ਼ਾਸਨਿਕ ਹਲਕਿਆਂ ਦੀ ਨਜ਼ਰ ਟਿਕੀ ਹੋਈ ਹੈ।