ਪੱਛਮੀ ਬੰਗਾਲ ਦੇ ਨਵੇਂ CM ਹੋਣਗੇ ਸੁਵੇਂਦੂ ਅਧਿਕਾਰੀ, ਅਮਿਤ ਸ਼ਾਹ ਨੇ ਕੀਤਾ ਐਲਾਨ

ਨਿਊਜ਼ ਪੰਜਾਬ

9 ਮਈ 2026

Suvendu Adhikari ਨੂੰ ਪੱਛਮੀ ਬੰਗਾਲ ਦਾ ਨਵਾਂ ਮੁੱਖ ਮੰਤਰੀ ਚੁਣਿਆ ਗਿਆ ਹੈ। Amit Shah ਨੇ ਕੋਲਕਾਤਾ ਵਿੱਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। Agnimitra Paul ਅਤੇ Nisith Pramanik ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ। ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਸਵੇਰੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਹੋਵੇਗਾ, ਜਿਸ ਵਿੱਚ ਪ੍ਰਧਾਨ ਮੰਤਰੀ Narendra Modi ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਣਗੇ।