ਕੱਲ੍ਹ ਸ਼ਾਮ 4 ਵਜੇ CM ਮਾਨ ਨਿਵਾਸ ‘ਤੇ ਹੋਵੇਗੀ ਕੈਬਨਿਟ ਮੀਟਿੰਗ

ਨਿਊਜ਼ ਪੰਜਾਬ

9 ਜੂਨ,2026

ਪੰਜਾਬ ਸਰਕਾਰ ਦੀ ਅਹਿਮ ਕੈਬਨਿਟ ਮੀਟਿੰਗ ਕੱਲ੍ਹ ਸ਼ਾਮ 4 ਵਜੇ ਮੁੱਖ ਮੰਤਰੀ Bhagwant Mann ਦੇ ਸਰਕਾਰੀ ਨਿਵਾਸ ‘ਤੇ ਹੋਵੇਗੀ। ਮੀਟਿੰਗ ਦੌਰਾਨ ਸੂਬੇ ਨਾਲ ਜੁੜੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ, ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਨਾਲ ਸਬੰਧਿਤ ਫੈਸਲਿਆਂ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਇਸ ਕੈਬਨਿਟ ਬੈਠਕ ਦੇ ਫੈਸਲਿਆਂ ‘ਤੇ ਸੂਬੇ ਭਰ ਦੀ ਨਜ਼ਰ ਟਿਕੀ ਹੋਈ ਹੈ।