ਨਿਊਜ਼ ਪੰਜਾਬ
ਮਨ ਦੀ ਸੋਚ ਬਦਲੋ…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਵਾਲੇ
🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੨੨ ਭਾਦੋ ੫੫੮, ੭ ਸਤੰਬਰ ੨੦੨੬ ੴ ☬ 🙏🙏🙏
ਗੂਜਰੀ ਮਹਲਾ ੫ ॥
ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਰਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮਾ੍ਰੇ ਈਹਾ ਊਹਾ ਤੁਮਾ੍ਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ {ਪੰਨਾ 499}
ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ। ਮੈਂ ਤੇਰਾ ਹੀ ਆਸਰਾ ਤੱਕਿਆ ਹੈ।1। ਰਹਾਉ।
ਹੇ ਭਾਈ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ = ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ। ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ।1।
ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ। ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ। ਹੇ ਨਾਨਕ! (ਆਖ– ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ।2।7। 16।
गूजरी महला ५ ॥
मात पिता भाई सुत बंधप तिन का बलु है थोरा ॥ अनिक रंग माइआ के पेखे किछु साथि न चालै भोरा ॥१॥ ठाकुर तुझ बिनु आहि न मोरा ॥ मोहि अनाथ निरगुन गुणु नाही मै आहिओ तुम्हरा धोरा ॥१॥ रहाउ ॥ बलि बलि बलि बलि चरण तुम्हारे ईहा ऊहा तुम्हारा जोरा ॥ साधसंगि नानक दरसु पाइओ बिनसिओ सगल निहोरा ॥२॥७॥१६॥ {पन्ना 499}
अर्थ: हे मालिक प्रभू! तेरे बिना मेरा (और कोई आसरा) नहीं है। मैं निआसरे गुण-हीन में कोई गुण नहीं है। मैंने तेरा ही आसरा देखा है।1। रहाउ।
हे भाई! माता, पिता, भाई, पुत्र, रिश्तेदार- इनका आसरा कमजोर आसरा है। मैंने माया के भी अनेकों रंग-तमाशे देख लिए हैं (इनमें से भी) कुछ भी थोड़ा सा भी (जीव के) साथ नहीं जाता।1।
हे प्रभू! मैं तेरे चरणों से कुर्बान कुर्बान कुर्बान जाता हूँ। इस लोक में और परलोक में मुझे तेरा ही सहारा है। हे नानक! (कह– जिस मनुष्य ने) साध-संगति में टिक के प्रभू के दर्शन कर लिए, उसकी मुथाजगी खत्म हो गई।2।7।16।
🙏🙏🙏🙏🙏
