ਪਿਆਰਿਓ ! ਇੱਹ ਸਰੀਰ ਇੱਕ ਨਗਰ ਹੈ ਤੇ ਇਸ ਦਾ ਮਾਲਕ – – – ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ –/– Live – ਸ਼੍ਰੀ ਹਰਿਮੰਦਰ ਸਾਹਿਬ ਤੋਂ ਹੁਕਮਨਾਮਾ ਅਤੇ ਕੀਰਤਨ ਸਰਵਣ ਕਰੋ – ਜੂਨ 26 , 2020

ਵਾਹਿਗੁਰੂ ਜੀ ਕਾ ਖਾਲਸਾ — ਵਾਹਿਗੁਰ ਜੀ ਕੀ ਫਤਿਹ             

ਪਿਆਰਿਓ ! ਇੱਹ ਸਰੀਰ ਇੱਕ ਨਗਰ ਹੈ ਤੇ ਇਸ ਦਾ ਮਾਲਕ – – –  ਗਿਆਨੀ ਪਿੰਦਰਪਾਲ ਸਿੰਘ ਦੀ ਜ਼ੁਬਾਨੀ

====================================================

Live – ਸ਼੍ਰੀ ਹਰਿਮੰਦਰ ਸਾਹਿਬ ਤੋਂ ਹੁਕਮਨਾਮਾ – ਕੀਰਤਨ ਸਰਵਣ ਕਰੋ – ਜੂਨ 26, 2020 .      ਇਸ ਲਿੰਕ ਨੂੰ ਕਲਿਕ ਕਰੋ ਜੀ   —     OFT7YF6Q  

Amrit wele da Mukhwaak,
Shri Darbar sahib amritsar sahib ji,
Ang-713,26-June-2020
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ {ਪੰਨਾ 713}
ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।
ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।
ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।
टोडी महला ५ घरु २ दुपदे    ੴ सतिगुर प्रसादि ॥ मागउ दानु ठाकुर नाम ॥ अवरु कछू मेरै संगि न चालै मिलै क्रिपा गुण गाम ॥१॥ रहाउ ॥ राजु मालु अनेक भोग रस सगल तरवर की छाम ॥ धाइ धाइ बहु बिधि कउ धावै सगल निरारथ काम ॥१॥ बिनु गोविंद अवरु जे चाहउ दीसै सगल बात है खाम ॥ कहु नानक संत रेन मागउ मेरो मनु पावै बिस्राम ॥२॥१॥६॥ {पन्ना 713}
अर्थ: हे मालिक प्रभू! मैं (तेरे पास से तेरे) नाम का दान माँगता हूँ। कोई भी और चीज तेरे साथ नहीं जा सकती। अगर तेरी कृपा हो, तो मुझे तेरी सिफत सालाह मिल जाए।1। रहाउ।
हे भाई! हकूमत, धन और अनेकों पदार्थों के स्वाद – ये सारे वृक्ष की छाया समान हैं (सदा एक जगह टिके नहीं रह सकते)। मनुष्य (इनकी खातिर) सदा ही कई तरीकों से दौड़-भाग करता रहता है, पर उसके सारे काम व्यर्थ चले जाते हैं।1।
हे नानक! कह– (हे भाई!) अगर मैं परमात्मा के नाम के बिना कुछ और ही माँगता रहूँ, तो यही सारी बात कच्ची है। मैं तो संतजनों के चरणों की धूल माँगता हूँ, (ता कि) मेरा मन (दुनियावी दौड़-भाग से) ठिकाना हासिल कर सके।2।1।9।
Todee, Fifth Mehl, Second House, Du-Padas:
One Universal Creator God. By The Grace Of The True Guru:
I beg for the Gift of Your Name, O my Lord and Master.
Nothing else shall go along with me in the end; by Your Grace, please allow me to sing Your Glorious Praises. ||1||Pause||
Power, wealth, various pleasures and enjoyments, all are just like the shadow of a tree.
He runs, runs, runs around in many directions, but all of his pursuits are useless. ||1||
Except for the Lord of the Universe, everything he desires appears transitory.
Says Nanak, I beg for the dust of the feet of the Saints, so that my mind may find peace and tranquility. ||2||1||6||