ਨਿਊਜ਼ ਪੰਜਾਬ
12 ਨਵੰਬਰ,2026
ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ 31 ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਇਸ ਸੂਚੀ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।


ਇਸ ਤੋਂ ਪਹਿਲਾਂ ਪਾਰਟੀ ਵੱਲੋਂ ਪਹਿਲੀ ਸੂਚੀ ਵੀ ਜਾਰੀ ਕੀਤੀ ਗਈ ਸੀ। ਦੂਜੀ ਸੂਚੀ ਜਾਰੀ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
