ਨਿਊਜ਼ ਪੰਜਾਬ
ਨਵੀ ਦਿੱਲੀ ,11 ਜੁਲਾਈ – ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਗੁਜਰਾਤ ਰਾਜ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ। ਪਾਟੀਦਾਰਾਂ ਦੇ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਕਰਨ ਤੋਂ ਬਾਅਦ ਪ੍ਰਸਿੱਧੀ ਹਾਸਲ ਕਰਨ ਵਾਲਾ ਪਟੇਲ ਹੁਣ ਕਾਂਗਰਸ ਵਿਚ ਲੰਮੇ ਸਮੇਂ ਤੋਂ ਸਰਗਰਮ ਸੀ |