ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਛੇਤੀ ਤੰਦਰੁਸਤ ਹੋਣ ਦੀ ਕੀਤੀ ਕਾਮਨਾ

ਨਿਊਜ਼ ਪੰਜਾਬ
ਚੰਡੀਗੜ੍ਹ 14 ਜੁਲਾਈ -ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਉਨ੍ਹਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ ਹੈ । ਉਨ੍ਹਾਂ ਲਿਖਿਆ, “ਮੈਂ ਆਪਣੇ ਕੈਬਨਿਟ ਸਾਥੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅੱਜ ਉਹ ਕੋਰੋਨਾ ਪਾਜੇਟਿਵ ਪਾਏ ਗਏ ਹਨ। ‘
@capt_amarinder
Chief Minister of Punjab and a Military historian. Get Covid-19 Updates on gis-prsc.punjab.gov .in
Capt.Amarinder Singh
@capt_amarinder
Wishing my Cabinet colleague Tript Rajinder Singh Bajwa Ji a speedy recovery. He has tested positive for #Covid19 today. Looking forward to having you rejoin us soon again.