ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਕੀਰਤਨ ਸਮਾਗਮ ਹੋਏ – ਕੁਲਵਿੰਦਰ ਸਿੰਘ ਬੈਨੀਪਾਲ   

ਨਿਊਜ਼ ਪੰਜਾਬ ਲੁਧਿਆਣਾ, 18 ਅਪ੍ਰੈਲ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿੱਚ ਵਿਸੇਸ ਕੀਰਤਨ ਸ਼ਮਾਗਮ…

ਜਦੋਂ ਮੰਤਰੀ ਦੀ ਥਾਂ ਸਕੂਲ ਦੀਆਂ ਬੱਚੀਆਂ ਨੇ ਉਦਘਾਟਨ ਕੀਤਾ – ਕੈਬਨਿਟ ਮੰਤਰੀ ਸੌਂਦ ਨੇ ਕਿਹਾ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ 

ਹਰਜੀਤ ਸਿੰਘ ਖ਼ਾਲਸਾ / ਨਿਊਜ਼ ਪੰਜਾਬ ਖੰਨਾ, 18 ਅਪ੍ਰੈਲ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਤਰੁਨਪ੍ਰੀਤ ਸਿੰਘ ਸੌਂਦ ਜਦੋਂ ਖੰਨਾ…

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਨੰ. 9, ਖੰਨਾ ਵਿਖ਼ੇ ਦੋ ਆਧੁਨਿਕ ਕਲਾਸ ਰੂਮਾਂ ਦਾ ਉਦਘਾਟਨ 

ਹਰਜੀਤ ਸਿੰਘ ਖ਼ਾਲਸਾ  / ਨਿਊਜ਼ ਪੰਜਾਬ ਖੰਨਾ, 17 ਅਪ੍ਰੈਲ – ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ…

ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦਾ ਵਿਆਹ ਅੱਜ ਸੰਭਵ ਜੈਨ ਨਾਲ ਹੋਇਆ   

ਨਿਊਜ਼ ਪੰਜਾਬ 18 ਅਪ੍ਰੈਲ 2025 ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਦੀ ਧੀ ਹਰਸ਼ਿਤਾ ਕੇਜਰੀਵਾਲ…

ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਲੁਧਿਆਣਾ ‘ਚ ਹਜ਼ਾਰਾਂ ਲੋਕ ਯੋਗ ਦਾ ਲੈ ਰਹੇ ਲਾਭ

ਨਿਊਜ਼ ਪੰਜਾਬ ਲੁਧਿਆਣਾ, 18 ਅਪ੍ਰੈਲ 2025 ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ‘ਸੀ.ਐਮ. ਦੀ ਯੋਗਸ਼ਾਲਾ’ ਯੋਜਨਾ ਸੂਬੇ ਦੇ ਨਾਗਰਿਕਾਂ ਨੂੰ…

ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ‘ਤੇ ਦੇਵੇ ਐਮ.ਐਸ.ਪੀ., ਪੰਜਾਬ ਦੇ ਕਿਸਾਨ ਭਰ ਦੇਣਗੇ ਅੰਨ ਭੰਡਾਰ-ਡਾ. ਬਲਬੀਰ ਸਿੰਘ

ਨਿਊਜ਼ ਪੰਜਾਬ 18 ਅਪ੍ਰੈਲ 2025 ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…

ਯੁੱਧ ਨਸ਼ਿਆਂ ਵਿਰੁੱਧ ਤਹਿਤ ਸਾਕੇਤ ਹਸਪਤਾਲ ‘ਚ ਵੀ ਸ਼ੁਰੂ ਹੋਈਆਂ ਸੀ.ਐਮ. ਦੀ ਯੋਗਸ਼ਾਲਾ ਦੀਆਂ ਕਲਾਸਾਂ

ਨਿਊਜ਼ ਪੰਜਾਬ ਪਟਿਆਲਾ, 18 ਅਪ੍ਰੈਲ 2025 ਪਟਿਆਲਾ ਵਿਖੇ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਹੈ ਜਦੋਂ…

ਫਿਲਮ ਅਦਾਕਾਰ ਸਨੀ ਦਿਓਲ,ਰਣਦੀਪ ਹੁੱਡਾਅਤੇ 3 ਹੋਰਾ ਖਿਲਾਫ ਦਰਜ FIR,ਜਾਟ ਫਿਲਮ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ 

ਨਿਊਜ਼ ਪੰਜਾਬ 18 ਅਪ੍ਰੈਲ 2025 ਜਾਟ’ ਫਿਲਮ ਨੂੰ ਲੈ ਕੇ ਪੰਜਾਬ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ…

ਬਠਿੰਡਾ ਸਿਵਲ ਲਾਈਨਜ਼ ਥਾਣੇ ਦਾ ਐਸ.ਐਚ.ਓ ਅਤੇ ਵਧੀਕ ਐਸ.ਐਚ.ਓ. ਵਿਰੁੱਧ ਵੱਡੀ ਕਾਰਵਾਈ,ਨਸ਼ਾ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ’ਤੇ ਕੀਤਾ ਮੁਅੱਤਲ

ਨਿਊਜ਼ ਪੰਜਾਬ 18 ਅਪ੍ਰੈਲ 2025 ਬਠਿੰਡਾ’ ਚ ਪੁਲਿਸ ਪ੍ਰਸ਼ਾਸਨ ਨੇ ਨਸ਼ਾ ਤਸਕਰੀ ‘ਤੇ ਨਕੇਲ ਕੱਸਣ ਲਈ ਇੱਕ ਵੱਡਾ ਕਦਮ ਚੁੱਕਿਆ…