ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ ਲਈ ਇਕੱਠੇ ਹੋਏ ਪ੍ਰਸ਼ੰਸਕ,PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਮੁਹਾਲੀ ‘ਚ ਉਨ੍ਹਾਂ ਦੇ ਨਾਮ ‘ਤੇ ਹੋਵੇਗਾ ਚੌਕ
ਨਿਊਜ਼ ਪੰਜਾਬ 30 ਅਗਸਤ 2025 ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪੰਜਾਬੀ ਕਾਮੇਡੀਅਨ ਜਸਵਿੰਦਰ…
