ਅੰਮ੍ਰਿਤਸਰ ਵਿੱਚ ਐਨਕਾਊਂਟਰ,ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਮੁਲਜਿਮ ਹੋਇਆ ਜਖਮੀ,ਮੁਲਜਿਮ ਨੂੰ ਹਸਪਤਾਲ ਕਰਵਾਇਆ ਭਰਤੀ

ਨਿਊਜ਼ ਪੰਜਾਬ: 5 ਫਰਵਰੀ 2025 ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ…

ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਲਈ ਕੈਨੇਡਾ ਦੇ ਸ਼ਰਧਾਲੂਆਂ ਨੇ ਭੇਟ ਕੀਤੀ ਸੁਨਹਿਰੀ ਕਿਸ਼ਤੀ,18 ਮਹੀਨਿਆਂ’ਚ ਹੋਈ ਤਿਆਰ

ਨਿਊਜ਼ ਪੰਜਾਬ ਅੰਮ੍ਰਿਤਸਰ:31 ਜਨਵਰੀ 2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਆਸਥਾ ਨੂੰ ਰੱਖਦੇ ਹੋਏ ਆਏ ਦਿਨ ਸ਼ਰਧਾਲੂਆਂ ਵੱਲੋਂ ਕੁਝ…

ਅੰਮ੍ਰਿਤਸਰ ਮੇਅਰ ਚੋਣਾਂ ਤੋਂ ਬਾਅਦ ਸਿਆਸੀ ਹੰਗਾਮਾ, ਧਾਂਦਲੀ ਦੇ ਦੋਸ਼ ਲਾਉਂਦਿਆਂ ਹਾਈਕੋਰਟ ਪਹੁੰਚੀ ਕਾਂਗਰਸ; ਰਾਜਪਾਲ ਤੋਂ ਵੀ ਸਮਾਂ ਮੰਗਿਆ

ਨਿਊਜ਼ ਪੰਜਾਬ,28 ਜਨਵਰੀ 2025 ਅੰਮ੍ਰਿਤਸਰ ‘ਚ ਮੇਅਰ ਦੀ ਚੋਣ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਧਾਂਦਲੀ ਨੂੰ ਲੈ ਕੇ…

ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ,ਸ਼ਾਮ 4 ਵਜੇ ਸ਼ੁਰੂ ਹੋਵੇਗਾ ਸਹੁੰ ਚੁੱਕ ਸਮਾਗਮ

ਅੰਮ੍ਰਿਤਸਰ:27 ਜਨਵਰੀ 2025 ਨਗਰ ਨਿਗਮ ਅੰਮ੍ਰਿਤਸਰ ਦੇ ਨਵ-ਨਿਯੁਕਤ 85 ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ, ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ…

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਤੱਕ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ :25 ਜਨਵਰੀ 2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੱਕ…

26 ਜਨਵਰੀ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਵਲੌ ਰੇਲਵੇ ਸਟੇਸ਼ਨ ਤੇ ਚਲਾਇਆ ਗਿਆ ਸਰਚ ਅਭਿਆਨ

ਨਿਊਜ਼ ਪੰਜਾਬ,21 ਜਨਵਰੀ 2025 ਅੱਜ ਅੰਮ੍ਰਿਤਸਰ ਪੰਜਾਬ ਪੁਲਿਸ ਤੇ ਜੀਆਰਪੀ ਤੇ ਆਰਪੀਐਫ ਪੁਲਿਸ ਟੀਮ ਵਲੌ 26 ਜਨਵਰੀ ਦੀ ਸੁਰਖਿਆ ਨੂੰ…

ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ ,19 ਜਨਵਰੀ 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਅੰਮ੍ਰਿਤਸਰ ਦੇ ਸਿਨੇਮਾ ਹਾਲ ਦੇ ਬਾਹਰ ਭਾਰੀ ਪੁਲਿਸ; SGPC ਕੰਗਨਾ ਰਣੌਤ ਦੀ ਫਿਲਮ ਦੇ ਵਿਰੋਧ ਲਈ ਤਿਆਰ

ਨਿਊਜ਼ ਪੰਜਾਬ,17 ਜਨਵਰੀ 2025 ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ’ਤੇ ਪਾਬੰਦੀ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ…

ਅੰਮ੍ਰਿਤਸਰ ‘ਚ ਧਮਾਕਾ, ਇਲਾਕੇ ‘ਚ ਮਚੀ ਹਫੜਾ-ਦਫੜੀ

ਅੰਮ੍ਰਿਤਸਰ,14 ਜਨਵਰੀ 2025 ਪੰਜਾਬ ਦੇ ਅੰਮ੍ਰਿਤਸਰ ਤੋਂ ਧਮਾਕੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ‘ਚ ਜੁਝਾਰ ਸਿੰਘ ਐਵੀਨਿਊ…