ਅੰਮ੍ਰਿਤਸਰ ‘ਚ  ਪੈਰੋਲ ‘ਤੇ ਆਏ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ

ਨਿਊਜ਼ ਪੰਜਾਬ ਅੰਮ੍ਰਿਤਸਰ,26 ਸਤੰਬਰ 2025 ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ‘ਚ ਅੱਧੀ ਰਾਤ ਇੱਕ ਵਿਅਕਤੀ ਨੂੰ ਕਤਲ ਕੀਤੇ ਜਾਣ ਦਾ ਮਾਮਲਾ…

ਅੰਮ੍ਰਿਤਸਰ ਪੁਲਿਸ ਨੇ ਸਰਹੱਦੀ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼,6.286 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਸਮੇਤ 1 ਤਸਕਰ ਕੀਤਾ ਕਾਬੂ

ਨਿਊਜ਼ ਪੰਜਾਬ ਅੰਮ੍ਰਿਤਸਰ:20 ਸਤੰਬਰ 2025 ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੰਟੈਲੀਜੈਂਸ ਇਨਪੁੱਟ ਦੇ ਆਧਾਰ ‘ਤੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ…

ਅੰਮ੍ਰਿਤਸਰ ਪੁਲਸ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ;ਡਰੋਨ ਰਾਹੀਂ ਪਾਕਿਸਤਾਨ ਤੋਂ ਆਯਾਤ ਕੀਤੀ ਗਈ 9 ਕਿਲੋ ਹੈਰੋਇਨ ਸਮੇਤ 6 ਤਸਕਰ ਕੀਤੇ ਕਾਬੂ

ਨਿਊਜ਼ ਪੰਜਾਬ 18 ਸਤੰਬਰ 2025 ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇੱਕ ਸਰਕਾਰੀ ਅਧਿਆਪਕ ਸਮੇਤ ਛੇ ਨਸ਼ਾ ਤਸਕਰਾਂ…

ਅੰਮ੍ਰਿਤਸਰ ਪੁਲਿਸ ਵੱਲੋਂ ਡਰੱਗ ਮਾਮਲੇ’ਚ AAP ਸਰਪੰਚ ਸਮੇਤ 9 ਤਸਕਰ ਕਾਬੂ,20 ਕਿੱਲੋ ਹੈਰੋਇਨ ਕੀਤੀ ਬਰਾਮਦ 

ਨਿਊਜ਼ ਪੰਜਾਬ 11 ਸਤੰਬਰ 2025 ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਾਫੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕ੍ਰਾਸ ਬਾਰਡਰ ਹੀਰੋਇਨ ਕਾਰਟਲ…

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 5 ਗਲੌਕ ਪਿਸਤੌਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ…

ਨਿਊਜ਼ ਪੰਜਾਬ 26 ਅਗਸਤ 2025 ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਹੇਠ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਮਯਾਬੀ…

ਅੰਮ੍ਰਿਤਸਰ’ਚ ਸ਼ਾਰਟ ਸਰਕਟ ਕਾਰਨ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਲੱਖਾ ਦਾ ਸਮਾਨ ਸੜ ਕੇ ਸੁਆਹ

ਨਿਊਜ਼ ਪੰਜਾਬ 25 ਅਗਸਤ 2025 ਅੰਮ੍ਰਿਤਸਰ-ਧਾਪਈ ਰੋਡ ‘ਤੇ ਸਥਿਤ ਕੁਨਾਲ ਕਢਾਈ ਵਿੱਚ ਦੁਪਹਿਰ 1:30 ਵਜੇ ਸ਼ਾਰਟ ਸਰਕਟ ਕਾਰਨ ਅੱਗ ਲੱਗ…

ਅੰਮ੍ਰਿਤਸਰ’ ਕ ਨਸ਼ਿਆਂ ਖ਼ਿਲਾਫ਼ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ;ਨਸ਼ਾ ਤਸਕਰ ਜਨਕ ਸਿੰਘ ਦੀ ਗੈਰਕਾਨੂੰਨੀ ਇਮਾਰਤ ਢਾਹੀ…

ਨਿਊਜ਼ ਪੰਜਾਬ ਅੰਮ੍ਰਿਤਸਰ -17 ਅਗਸਤ 2025 ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ…

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 7 ਪਿਸਤੌਲਾਂ ਸਣੇ 4 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਨਿਊਜ਼ ਪੰਜਾਬ 7 ਅਗਸਤ 2025 ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ…

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫੀ, ਪੰਜ ਸਿੰਘ ਸਾਹਿਬਾਨ ਨੇ ਸੁਣਾਈ ਇਹ ਧਾਰਮਿਕ ਸਜ਼ਾ

ਨਿਊਜ਼ ਪੰਜਾਬ ਅੰਮ੍ਰਿਤਸਰ :6 ਅਗਸਤ 2025 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ…