ਨਾਮ ਕੀ ਹੈ ਅਤੇ ਕਿਵੇਂ ਜਪੀ ਦਾ ਹੈ?…..ਵਿਚਾਰ ਭਾਈ ਹਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 11 ਅਕਤੂਬਰ 2026

ਨਿਊਜ਼ ਪੰਜਾਬ  ਨਾਮ ਕੀ ਹੈ ਅਤੇ ਕਿਵੇਂ ਜਪੀ ਦਾ ਹੈ?…..ਵਿਚਾਰ ਭਾਈ ਹਰਪਾਲ ਸਿੰਘ ਜੀ  Hukamnama, Sri Darbar Sahib Ji ,Sri Amritsar…

ਉੱਤਰ ਪ੍ਰਦੇਸ਼ ‘ਚ ਭਾਜਪਾ ਨੂੰ ਝਟਕਾ, ਸਾਬਕਾ ਸੰਸਦ ਮੈਂਬਰ ਧਰਮਿੰਦਰ ਕਸ਼ਯਪ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਨਿਊਜ਼ ਪੰਜਾਬ 10 ਅਕਤੂਬਰ,2026 ਉੱਤਰ ਪ੍ਰਦੇਸ਼ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ, ਜਦੋਂ ਆਂਵਲਾ ਤੋਂ ਭਾਜਪਾ ਦੇ ਸਾਬਕਾ…

ਭਾਰਤ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਤੀਜਾ ਵੱਡਾ ਝਟਕਾ, ਸੱਟ ਕਾਰਨ ਦਿੱਗਜ ਤੇਜ਼ ਗੇਂਦਬਾਜ਼ ਵਿਲੀਅਮ ਓ’ਰੂਰਕ ਬਾਹਰ

ਨਿਊਜ਼ ਪੰਜਾਬ 10 ਅਕਤੂਬਰ,2026 ਭਾਰਤ ਵਿਰੁੱਧ ਆਉਣ ਵਾਲੀ ਸੀਰੀਜ਼ ਤੋਂ ਪਹਿਲਾਂ ਨਿਊਜ਼ੀਲੈਂਡ ਕ੍ਰਿਕਟ ਟੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕੀਵੀ…

ਲੁਧਿਆਣਾ ’ਚ ‘ਆਪ’ ਕੌਂਸਲਰ ਊਸ਼ਾ ਰਾਣੀ ਕਲਿਆਣ ਦਾ ਦਿਹਾਂਤ, ਕੈਂਸਰ ਨਾਲ ਜੂਝਦਿਆਂ DMC ਹਸਪਤਾਲ ’ਚ ਲਏ ਆਖਰੀ ਸਾਹ

ਨਿਊਜ਼ ਪੰਜਾਬ 10 ਅਕਤੂਬਰ,2026 ਲੁਧਿਆਣਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਰਡ ਨੰਬਰ-47 ਤੋਂ ਆਮ ਆਦਮੀ ਪਾਰਟੀ ਦੀ ਕੌਂਸਲਰ…

ਪੰਜਾਬ ਵਿੱਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, 3 ਜ਼ਿਲ੍ਹਿਆਂ ਵਿੱਚ 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਨਿਊਜ਼ ਪੰਜਾਬ 10 ਅਕਤੂਬਰ,2026 ਪੰਜਾਬ ਵਿੱਚ ਮੌਸਮ ਦਾ ਰੁਖ਼ ਇੱਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਦੀ ਤਾਜ਼ਾ…

ਟੋਰਾਂਟੋ ’ਚ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਧਮਾਕੇਦਾਰ ਸ਼ੁਰੂਆਤ, ਪਹਿਲੇ ਸ਼ੋਅ ’ਚ ਹੀ ਉਮੜਿਆ ਪ੍ਰਸ਼ੰਸਕਾਂ ਦਾ ਸੈਲਾਬ

ਨਿਊਜ਼ ਪੰਜਾਬ 10 ਅਕਤੂਬਰ,2026 ਕੈਨੇਡਾ ਦੇ ਟੋਰਾਂਟੋ ਤੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ‘Signed To God World Tour’ ਦੀ…

ਦਿੱਲੀ ’ਚ CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਵੱਡੀ ਕਾਰਵਾਈ, ਪਾਰਟੀ ਦੇ ਫਾਊਂਡਰ ਸਮੇਤ 3 ਆਗੂ ਫਲਾਈਟ ਤੋਂ ਹਿਰਾਸਤ ’ਚ, ਚੱਪੇ-ਚੱਪੇ ’ਤੇ ਪੁਲਿਸ ਤਾਇਨਾਤ

ਨਿਊਜ਼ ਪੰਜਾਬ 10 ਅਕਤੂਬਰ,2026 ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਦੇ ਵੱਡੇ ਪ੍ਰਦਰਸ਼ਨ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾ ਗਿਆ ਹੈ।…

ਧਰੁਵ ਰਾਠੀ ਨੂੰ ਗੁਰੂਗ੍ਰਾਮ ਵਿੱਚ ਪੁਲਿਸ ਨੇ ਹਿਰਾਸਤ ’ਚ ਲਿਆ, CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਵੱਡੀ ਕਾਰਵਾਈ

ਨਿਊਜ਼ ਪੰਜਾਬ 10 ਅਕਤੂਬਰ,2026 ਯੂਟਿਊਬਰ ਧਰੁਵ ਰਾਠੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਗੁਰੂਗ੍ਰਾਮ ਵਿੱਚ…