ਪੰਜਾਬ ਦਾ ਰਾਜਸਥਾਨ ਨੂੰ 1.44 ਲੱਖ ਕਰੋੜ ਦਾ ਅੰਤਿਮ ਨੋਟਿਸ, 30 ਦਿਨਾਂ ’ਚ ਭੁਗਤਾਨ ਨਾ ਹੋਇਆ ਤਾਂ ਕਾਨੂੰਨੀ ਕਾਰਵਾਈ

ਨਿਊਜ਼ ਪੰਜਾਬ 13 ਅਗਸਤ,2026 ਪੰਜਾਬ ਅਤੇ ਗੁਆਂਢੀ ਰਾਜਾਂ ਵਿਚਕਾਰ ਦਰਿਆਈ ਪਾਣੀਆਂ ਨੂੰ ਲੈ ਕੇ ਵਿਵਾਦ ਇੱਕ ਵਾਰ ਫਿਰ ਗਰਮਾ ਗਿਆ…

ਰਾਏਕੋਟ ਨੇੜੇ ਭਿਆਨਕ ਸੜਕ ਹਾਦਸਾ, ਛੱਪੜ ’ਚ ਡਿੱਗੀ ਕਾਰ; ‘ਆਪ’ ਯੂਥ ਆਗੂ ਸਮੇਤ 3 ਨੌਜਵਾਨਾਂ ਦੀ ਮੌਤ

ਨਿਊਜ਼ ਪੰਜਾਬ 13 ਅਗਸਤ,2026 ਰਾਏਕੋਟ ਨੇੜਲੇ ਪਿੰਡ ਬੱਸੀਆਂ ਵਿਖੇ ਲੰਘੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਨਕੋਦਰ ਤੋਂ ਦਿੜਬਾ ਵੱਲ…

ਤਰਨਤਾਰਨ ਦੇ ਨਿੱਜੀ ਹਸਪਤਾਲ ’ਚ ਲੱਗੀ ਭਿਆਨਕ ਅੱਗ, ਮਹਿਲਾਵਾਂ ਤੇ ਨਵਜਾਤ ਬੱਚਿਆਂ ਨੂੰ ਸ਼ੀਸ਼ੇ ਤੋੜ ਕੇ ਕੱਢਿਆ

ਨਿਊਜ਼ ਪੰਜਾਬ 13 ਅਗਸਤ,2026 ਤਰਨਤਾਰਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਗੋਇੰਦਵਾਲ ਬਾਈਪਾਸ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਵਿੱਚ…

ਕਿਸਮਤ ਕੌਣ ਤੇ ਕਿਵੇਂ ਲਿਖਦਾ ਹੈ?…. ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰੱਤਕ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 13 ਅਗਸਤ 2026

ਨਿਊਜ਼ ਪੰਜਾਬ  ਕਿਸਮਤ ਕੌਣ ਤੇ ਕਿਵੇਂ ਲਿਖਦਾ ਹੈ?…. ਵਿਚਾਰ ਭਾਈ ਗੁਰਵਿੰਦਰ ਸਿੰਘ ਜੀ ਰੱਤਕ  🙏🙏🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ…

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ; ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ, ਹਵਾਈ ਸੰਪਰਕ ਅਤੇ ਪੰਜਾਬ ਦੇ ਵਿਕਾਸ ਬਾਰੇ ਕੀਤੀ ਚਰਚਾ

ਨਿਊਜ਼ ਪੰਜਾਬ ਚੰਡੀਗੜ੍ਹ, 12 ਅਗਸਤ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਯੂ.ਕੇ. ਦੇ ਸੰਸਦ ਮੈਂਬਰ ਅਤੇ ਬਰਤਾਨਵੀ…

ਪੰਜਾਬ SIR: ਡਰਾਫਟ ਵੋਟਰ ਸੂਚੀ ਕੱਲ੍ਹ ਹੋਵੇਗੀ ਜਾਰੀ, ਨਾਮ ਨਾ ਹੋਣ ‘ਤੇ ਇੰਝ ਕਰਵਾਓ ਸ਼ਾਮਲ

ਨਿਊਜ਼ ਪੰਜਾਬ 12 ਅਗਸਤ,2026 ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)…

ਲੁਧਿਆਣਾ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਨਿਊਜ਼ ਪੰਜਾਬ 12 ਅਗਸਤ,2026 ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਲੁਧਿਆਣਾ ਦੇ ਤਹਿਸੀਲ ਡੇਹਲੋਂ ਦੇ ਮਾਲ ਹਲਕਾ ਰੁੜਕਾ…

ਪੰਜਾਬ ‘ਚ ਵੱਡਾ ਪ੍ਰਸ਼ਾਸਕੀ ਫੇਰਬਦਲ, 4 IAS ਅਧਿਕਾਰੀਆਂ ਦੇ ਤਬਾਦਲੇ; ਜਲੰਧਰ ਨਿਗਮ ਕਮਿਸ਼ਨਰ ਵੀ ਬਦਲਿਆ

ਨਿਊਜ਼ ਪੰਜਾਬ 12 ਅਗਸਤ,2026 ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਕੀ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 4 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ…