‘ਯੁੱਧ ਨਸ਼ਿਆਂ ਵਿਰੁੱਧ’ ਜਾਰੀ -‘ਨਸ਼ੇ ਵਿਕਣ ਦੀ ਸੂਚਨਾ ਨੇੜਲੀ ਪੁਲਿਸ ਜਾਂ ਨਸ਼ਾ ਵਿਰੋਧੀ ਹੈਲਪ ਲਾਈਨ ਨੰਬਰ 9779100200 ‘ਤੇ ਦਿੱਤੀ ਜਾਵੇ’ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਿੰਮ ਦਾ ਲਿਆ ਜਾਇਜ਼ਾ
News Punjab ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਨਸ਼ਿਆਂ ਬਾਰੇ ਫੀਡਬੈਕ ਵੀ ਹਾਸਲ…
