ਪਟਿਆਲਾ ’ਚ ਭਾਜਪਾ ਮਹਿਲਾ ਮੋਰਚਾ ਦਾ ਧਰਨਾ, ਅੰਬੇਡਕਰ ਮੂਰਤੀ ਮਾਮਲੇ ਤੇ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਮਾਨ ਸਰਕਾਰ ’ਤੇ ਹਮਲਾ

ਨਿਊਜ਼ ਪੰਜਾਬ 10 ਸਤੰਬਰ 2026 ਪਟਿਆਲਾ ਵਿੱਚ ਭਾਜਪਾ ਮਹਿਲਾ ਮੋਰਚਾ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਧਰਨਾ-ਪ੍ਰਦਰਸ਼ਨ ਕੀਤਾ…

ਭਗਤ ਚੁੰਨੀ ਲਾਲ ਦਾ 93 ਸਾਲ ਦੀ ਉਮਰ ਵਿੱਚ ਦੇਹਾਂਤ, ਅੱਜ ਸ਼ਾਮ ਹੋਵੇਗਾ ਅੰਤਿਮ ਸਸਕਾਰ

ਨਿਊਜ਼ ਪੰਜਾਬ 10 ਸਤੰਬਰ,2026 ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ…

ਅੰਮ੍ਰਿਤਸਰ ’ਚ 5 ਕਿਲੋ ICE ਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 2 ਗ੍ਰਿਫ਼ਤਾਰ

ਨਿਊਜ਼ ਪੰਜਾਬ 9 ਸਤੰਬਰ,2026 ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ…

ਅੰਬੇਡਕਰ ਬੁੱਤ ਨਾਲ ਛੇੜਛਾੜ ’ਤੇ ਦਲਿਤ ਭਾਈਚਾਰੇ ’ਚ ਰੋਸ, ਜਲੰਧਰ ਕੱਲ੍ਹ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਰਹੇਗਾ ਬੰਦ

ਨਿਊਜ਼ ਪੰਜਾਬ 9 ਸਤੰਬਰ,2026 ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ…

ਲਾਰੈਂਸ ਰੋਡ ’ਤੇ ਨਾਕੇ ਦੌਰਾਨ ASI ਨੂੰ ਤੇਜ਼ ਰਫ਼ਤਾਰ ਬਾਈਕ ਨੇ ਮਾਰੀ ਜ਼ੋਰਦਾਰ ਟੱਕਰ

ਨਿਊਜ਼ ਪੰਜਾਬ ਅਮ੍ਰਿਤਸਰ,9 ਸਤੰਬਰ,2026 ਅੰਮ੍ਰਿਤਸਰ ਦੇ ਲਾਰੈਂਸ ਰੋਡ ’ਤੇ ਡਿਊਟੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੰਭੀਰ ਸੜਕ ਹਾਦਸੇ ਦਾ ਸ਼ਿਕਾਰ ਹੋ…

ਅੰਮ੍ਰਿਤਸਰ ’ਚ 12 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ

ਨਿਊਜ਼ ਪੰਜਾਬ 9 ਸਤੰਬਰ,2026 ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ…

ਫਰੀਦਕੋਟ ਧਰਨੇ ਤੋਂ ਪਹਿਲਾਂ ਕਿਸਾਨ ਆਗੂ ਹਾਊਸ ਅਰੈਸਟ, ਅੱਜ ਭੁੱਖ ਹੜਤਾਲ ਦਾ ਕੀਤਾ ਸੀ ਐਲਾਨ

ਨਿਊਜ਼ ਪੰਜਾਬ 9 ਸਤੰਬਰ,2026 ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਡੱਲੇਵਾਲ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਬੈਂਕਾਂ ਨਾਲ ਵਨ ਟਾਈਮ ਸੈਟਲਮੈਂਟ…

ਲੁਧਿਆਣਾ ‘ਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਤੋਂ ਭੜਕਿਆ ਰੋਸ, SC ਭਾਈਚਾਰੇ ਵੱਲੋਂ ਅੱਜ ‘ਲੁਧਿਆਣਾ ਬੰਦ’ ਦਾ ਸੱਦਾ

ਨਿਊਜ਼ ਪੰਜਾਬ 9 ਸਤੰਬਰ,2026 ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਨੇੜੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ…

ਬਠਿੰਡਾ ’ਚ ਨੌਜਵਾਨਾਂ ਦੇ ਦੋ ਧੜਿਆਂ ’ਚ ਟਕਰਾਅ, ਘਰ ’ਚ ਦਾਖ਼ਲ ਹੋ ਕੇ ਚਲਾਈਆਂ ਗੋਲੀਆਂ

ਨਿਊਜ਼ ਪੰਜਾਬ 8 ਸਤੰਬਰ 2026 ਬਠਿੰਡਾ ਦੇ ਪਿੰਡ ਢਿਪਾਲੀ ਵਿੱਚ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਚੱਲ ਰਿਹਾ ਵਿਵਾਦ ਉਸ ਸਮੇਂ…

ਮੰਤਰੀ ਦੇ ਪ੍ਰੋਗਰਾਮ ’ਚ ਨਸ਼ਿਆਂ ’ਤੇ ਸਵਾਲ ਪੁੱਛਣ ਵਾਲੇ ਬਜ਼ੁਰਗ ਕਿਸਾਨ ਦੀ ਮੌਤ, 5 ਖ਼ਿਲਾਫ਼ FIR ਦਰਜ

ਨਿਊਜ਼ ਪੰਜਾਬ 8 ਸਤੰਬਰ,2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਸਰਕਾਰੀ ਪ੍ਰੋਗਰਾਮ ਦੌਰਾਨ ਨਸ਼ਿਆਂ ਨੂੰ ਲੈ ਕੇ ਸਵਾਲ…