ਕਿਸੇ ਵੀ ਤਰ੍ਹਾਂ ਦੀਆਂ ਡਰਾਉਣ-ਧਮਕਾਉਣ ਦੀਆਂ ਇਹ ਚਾਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਚੁੱਪ ਨਹੀਂ ਕਰਵਾ ਸਕਦੀਆਂ: ਸਰਬਜੀਤ ਸਿੰਘ ਝਿੰਜਰ

ਨਿਊਜ਼ ਪੰਜਾਬ 19 ਜੁਲਾਈ 2025 ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ…

ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ) ਦਾ ਲਾਭ ਲੈਣ ਲਈ ਭਾਰਤ ਸਰਕਾਰ ਨੇ 31 ਜੁਲਾਈ ਤੱਕ ਵਧਾਈ ਮਿਆਦ

ਨਿਊਜ਼ ਪੰਜਾਬ 19 ਜੁਲਾਈ 2025 ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ) ਦਾ ਲਾਭ ਲੈਣ ਲਈ ਭਾਰਤ ਸਰਕਾਰ ਵੱਲੋਂ 31 ਜੁਲਾਈ,…

ਕਸ਼ਮੀਰ ਵਿੱਚ ਮਨਾਇਆ ਜਾਏਗਾ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ 350ਵਾਂ ਵਰ੍ਹਾ,ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣਗੇ ਚਾਰ ਸਮਾਗਮ

ਨਿਊਜ਼ ਪੰਜਾਬ ਪਟਿਆਲਾ 19 ਜੁਲਾਈ 2025 2025 ਦਾ ਇਹ ਸਾਲ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਾ 350ਵਾਂ ਵਰ੍ਹਾ ਹੈ।…

ਅੰਮ੍ਰਿਤਸਰ ਹੋਟਲ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼,ਹੋਟਲ ਤੋਂ 5 ਔਰਤਾਂ ਅਤੇ ਮਾਲਕ ਗ੍ਰਿਫ਼ਤਾਰ, ਇੱਕ ਹਫ਼ਤਾ ਪਹਿਲਾਂ ਵੀ 5 ਲੋਕਾਂ ਨੂੰ ਕੀਤਾ ਸੀ ਗ੍ਰਿਫ਼ਤਾਰ

ਨਿਊਜ਼ ਪੰਜਾਬ ਬੀਤੀ ਰਾਤ ਅੰਮ੍ਰਿਤਸਰ ਪੁਲਿਸ ਵੱਲੋਂ ਤਰਨਤਾਰਨ ਰੋਡ ਸਥਿਤ ਇੱਕ ਨਿੱਜੀ ਹੋਟਲ ਵਿੱਚ ਰੇਡ ਕਰਕੇ ਦੇਹ ਵਪਾਰ ਦੇ ਧੰਦੇ…

ਮੋਹਾਲੀ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨ ਤਕ ਵਧਾਈ 

ਨਿਊਜ਼ ਪੰਜਾਬ 19 ਜੁਲਾਈ 2025 ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ…

ਪੰਜਾਬ ਵਿੱਚ ‘ਆਪ’ ਨੂੰ ਝਟਕਾ: ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ, ਰਾਜਨੀਤੀ ਵੀ ਛੱਡੀ; ਕਿਹਾ-‘ਮੈਂ ਹੁਣ ਰਾਜਨੀਤੀ ਛੱਡ ਰਿਹਾ ਹਾਂ…’,

ਨਿਊਜ਼ ਪੰਜਾਬ 19 ਜੁਲਾਈ 2025 ਖਰੜ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ, ਜਿਨ੍ਹਾਂ ਨੂੰ ਪਹਿਲਾਂ ਮੰਤਰੀ ਅਹੁਦੇ ਤੋਂ…

ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ 6 ਦਿਨਾਂ ਵਿੱਚ ਅੱਠ ਧਮਕੀਆਂ;ਜਥੇਦਾਰ ਨੇ ਕਿਹਾ- ਸਰਕਾਰਾਂ ਦੋਸ਼ੀਆਂ ਤੱਕ ਪਹੁੰਚਣ ਵਿੱਚ ਅਸਫਲ , ਸੁਰੱਖਿਆ ਪ੍ਰਬੰਧ ਕਰ ਦਿੱਤੇ ਸਖ਼ਤ ।

ਨਿਊਜ਼ ਪੰਜਾਬ 19 ਜੁਲਾਈ 2025 ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਛੇਵੇਂ ਦਿਨ ਵੀ…

ਲੁਧਿਆਣਾ’ਚ ਭਾਜਪਾ ਆਗੂ ਨਮਨ ਬਾਂਸਲ’ਤੇ ਹਮਲਾ;3 ਦਿਨਾਂ ਤੋਂ ਮਿਲ ਰਹੀਆਂ ਧਮਕੀਆਂ, ਹਮਲਾਵਰਾ ਨੇ ਪਿੱਠ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਾਰ

ਨਿਊਜ਼ ਪੰਜਾਬ 19 ਜੁਲਾਈ 2025 ਲੁਧਿਆਣਾ ਵਿੱਚ ਭਾਜਪਾ ਆਗੂ ਨਮਨ ਬਾਂਸਲ ‘ਤੇ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ…

ਬਿਕਰਮ ਸਿੰਘ ਮਜੀਠੀਆ ਦੀ ਅੱਜ ਨਿਆਂਇਕ ਹਿਰਾਸਤ ਖ਼ਤਮ, ਮੁਹਾਲੀ ਕੋਰਟ’ਚ ਕੀਤਾ ਜਾਵੇਗਾ ਪੇਸ਼

ਨਿਊਜ਼ ਪੰਜਾਬ 19 ਜੁਲਾਈ 2025 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼…

ਲੁਧਿਆਣਾ’ਚ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ  27 ਜੁਲਾਈ ਨੂੰ ਕਰਨਗੇ

ਨਿਊਜ਼ ਪੰਜਾਬ 19 ਜੁਲਾਈ 2025 ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਕਸਬੇ ਵਿੱਚ ਸਥਿਤ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜਲਦੀ…