ਹਲਦਵਾਨੀ’ਚ ਕਾਰ ਕੰਟਰੋਲ ਗੁਆ ਕੇ ਨਹਿਰ ਵਿੱਚ ਡਿੱਗੀ, ਤਿੰਨ ਦਿਨ ਪਹਿਲਾਂ ਪੈਦਾ ਹੋਏ ਮਾਸੂਮ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ 

ਨਿਊਜ਼ ਪੰਜਾਬ 25 ਜੂਨ 2025 ਸੁਸ਼ੀਲਾ ਤਿਵਾੜੀ ਹਸਪਤਾਲ ਤੋਂ ਬੱਚੇ ਦੀ ਡਿਲੀਵਰੀ ਤੋਂ ਬਾਅਦ ਕਿੱਚਾ ਜਾ ਰਹੇ ਇੱਕ ਪਰਿਵਾਰ ਦੀ…

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪੀ.ਐੱਸ.ਪੀ.ਸੀ.ਐੱਲ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਨਿਊਜ਼ ਪੰਜਾਬ ਪਟਿਆਲਾ, 25 ਜੂਨ, 2025 ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਜਵਾਬਦੇਹੀ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ…

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ

ਨਿਊਜ਼ ਪੰਜਾਬ ਪਟਿਆਲਾ 25 ਜੂਨ 2025 ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ…

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਨਿਊਜ਼ ਪੰਜਾਬ 25 ਜੂਨ 2025 ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ (25 ਜੂਨ) ਨੂੰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ…

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਕਾਰਵਾਈ;ਪੰਜਾਬ ਵਿੱਚ ਸਾਬਕਾ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਘਰ ਛਾਪਾ, ਜਾਂਚ ਜਾਰੀ 

ਨਿਊਜ਼ ਪੰਜਾਬ 25 ਜੂਨ 2025 ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ…

ਪੰਜਾਬ ਕਾਂਗਰਸ ‘ਚ ਲੱਗੀ ਅਸਤੀਫਿਆਂ ਦਾ ਦੌਰ , ਲੁਧਿਆਣਾ ਜਿਮਨੀ ਚੋਣ’ਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਪਰਗਟ ਸਿੰਘ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ

ਨਿਊਜ਼ ਪੰਜਾਬ 25 ਜੂਨ 2025 ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ…

ਚੰਡੀਗੜ੍ਹ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਵੱਡਾ ਫੈਸਲਾ

ਨਿਊਜ਼ ਪੰਜਾਬ ਚੰਡੀਗੜ੍ਹ,25 ਜੂਨ 2025 ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ‘ਚੰਡੀਗੜ੍ਹ ਨਗਰ ਨਿਗਮ…