ਭਾਰਤੀ ਫੋਜ਼ਾਂ ਵੱਲੋਂ ਪਾਕਿ ਦੀਆਂ 9 ਥਾਵਾਂ ਤੇ ਮਜ਼ਾਈਲ ਹਮਲਾ – ਅੱਤਵਾਦੀ ਕੈਂਪਾਂ ‘ਤੇ ਸਟੀਕ ਹਮਲਾ ਕੀਤਾ – ਏਅਰ ਇੰਡੀਆ ਦੀਆਂ ਕਈ ਉਡਾਣਾਂ ਰੱਦ

ਨਿਊਜ਼ ਪੰਜਾਬ ਨਵੀਂ ਦਿੱਲੀ, 7 ਮਈ – ਥੋੜ੍ਹਾ ਸਮਾਂ ਪਹਿਲਾਂ ਲੰਘੀ ਅੱਧੀ ਰਾਤ ਤੋਂ ਬਾਅਦ ਭਾਰਤੀ ਫੌਜ਼ਾਂ ਨੇ ਵੱਡੀ ਕਾਰਵਾਈ…

ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਐਕਸ਼ਨ : ਕੀਤੇ ਮੁਅੱਤਲ

ਨਿਊਜ਼ ਪੰਜਾਬ ਚੰਡੀਗੜ੍ਹ, 5 ਮਈ – ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ…

ਖੰਨਾ ਪੰਜਾਬ ਦੇ ਸੋਹਣੇ ਤੇ ਸਾਫ਼ ਸੁਥਰੇ ਸ਼ਹਿਰਾਂ ਵਿੱਚ – ਆਉਣ ਵਾਲੇ ਸਮੇਂ ਵਿੱਚ ਖੰਨਾ ਪੂਰੀ ਤਰ੍ਹਾਂ ਡਸਟ ਫਰੀ ਕੀਤਾ ਜਾਵੇਗਾ – ਤਰੁਨਪ੍ਰੀਤ ਸਿੰਘ ਸੌਂਦ 

ਸਿੱਖ ਮਿਸਲਾਂ ਦੇ ਇਤਿਹਾਸ ਨੂੰ ਕੀਤਾ ਗਿਆ ਯਾਦ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੱਸ ਸਟੈਂਡ ਖੰਨਾ ਵਿਖੇ ਮਹਾਰਾਜਾ ਜੱਸਾ…

ਅੰਮ੍ਰਿਤਸਰ ‘ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 50 ਹਜ਼ਾਰ ਦੀ ਪਹਿਲੀ ਕਿਸ਼ਤ ਲੈਂਦਿਆ ASI ਕੀਤਾ ਗ੍ਰਿਫਤਾਰ 

ਨਿਊਜ਼ ਪੰਜਾਬ ਅੰਮ੍ਰਿਤਸਰ,6 ਮਈ 2025 ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਨੂੰ ਰਿਸ਼ਵਤ ਲੈਂਦੇ…

ਬੁੱਧਵਾਰ ਨੂੰ ਦੇਸ਼ ਵਿੱਚ ਹੋਵੇਗੀ ਜੰਗ ਦੀ ਪ੍ਰੀਖਿਆ :ਪੰਜਾਬ ਵਿੱਚ 20 ਥਾਵਾਂ ‘ਤੇ ਮੌਕ ਡ੍ਰਿਲ ਲਈ ਤਿਆਰੀਆਂ – ਸਰਕਾਰ ਨੇ ਕਿਹਾ ਕਿਹੜੇ ਸ਼ਹਿਰਾਂ ਵਿੱਚ ਹੋਵੇਗਾ ਅਭਿਆਸ – ਕੇਂਦਰੀ ਕੈਬਨਿਟ ਦੀ ਮੀਟਿੰਗ ਵੀ ਕੱਲ

 News Punjab ਪੰਜਾਬ ਸਰਕਾਰ ਨੇ ਸੂਬੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਮੌਕੇ ਡਰਿੱਲ ਕਰਨ ਦੀ ਪੂਰੀ ਤਿਆਰੀ ਕਰ…

ਨਗਰ ਨਿਗਮ ਸ਼ਹਿਰ ਦੀ ਸੁੰਦਰਤਾ ਤੇ ਹਰਿਆਲੀ ਵਿੱਚ ਵਾਧਾ ਕਰਨ ਲਈ ਯਤਨਸ਼ੀਲ-ਜਾਇੰਟ ਕਮਿਸ਼ਨਰ ਰਮਨ

ਨਿਊਜ਼ ਪੰਜਾਬ ਮੋਗਾ, 6 ਮਈ 2025 ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਮੋਗਾ ਸ਼ਹਿਰ ਦੀ ਸੁੰਦਰਤਾ ਤੇ ਹਰਿਆਲੀ ਵਿੱਚ…

ਪੰਜਾਬ ਵਿਧਾਨ ਸਭਾ : ਹਰਿਆਣਾ ਨੂੰ ਵਾਧੂ ਪਾਣੀ ਨਹੀਂ – ਇਨਸਾਨੀਅਤ ਨਾਤੇ ਵਾਧੂ ਪਾਣੀ ਰਹੇਗਾ ਜਾਰੀ – ਪੜ੍ਹੋ ਵਿਧਾਨ ਸਭਾ ਦੀ ਕਾਰਵਾਈ 

News Punjab ਭਾਖੜਾ ਬਿਆਸ ਮੈਨੇਜਮੈਂਟ ਬੋਰਡ ਇੱਕ ਚਿੱਟਾ ਹਾਥੀ ਬੰਨ੍ਹਿਆ ਹੋਇਆ ਹੈ। ਜਿਸ ਦਾ ਪੂਰਾ ਖਰਚਾ ਪੰਜਾਬ ਸਰਕਾਰ ਕਰਦੀ ਹੈ।…