ਲੁਧਿਆਣਾ ‘ਚ ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ,1 ਔਰਤ ਦੀ ਮੌਤ, ਪੁਲਿਸ ਮੁਲਾਜ਼ਮ ਜ਼ਖ਼ਮੀ

ਨਿਊਜ਼ ਪੰਜਾਬ ਲੁਧਿਆਣਾ ,7 ਅਪ੍ਰੈਲ 2025 ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਟਰੱਕ ਦੇ ਬ੍ਰੇਕ ਫੇਲ੍ਹ ਹੋ ਗਏ।…

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸਲੇਮਪੁਰਾ ‘ਚ ਆਯੋਜਿਤ ਸਮਾਗਮ ਮੌਕੇ ਚੇਅਰਮੈਨ ਐਸ.ਸੀ. ਕਮਿਸ਼ਨ ਞਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ

ਨਿਊਜ਼ ਪੰਜਾਬ ਲੁਧਿਆਣਾ, 06 ਅਪ੍ਰੈਲ 2025 ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ…

ਨੀਂਦ ਨਾ ਆਉਣ ਅਤੇ ਡਿਪਰੈਸ਼ਨ ਵਧਣ ਦਾ ਕਾਰਨ ਲਭਿਆ ਵਿਗਿਆਨੀਆਂ ਨੇ – ਕਿਵੇਂ ਕਾਬੂ ਪਾ ਸਕਦੇ ਹੋ : ਹੱਲ ਵੀ ਦੱਸਿਆ 

ਡਾ. ਗੁਰਪ੍ਰੀਤ ਸਿੰਘ / ਨਿਊਜ਼ ਪੰਜਾਬ  ਬੱਚਿਆਂ ਅਤੇ ਜਵਾਨਾਂ ਲਈ ਮੋਬਾਈਲ, ਟੈਬਲੇਟ ਅਤੇ ਕੰਪਿਊਟਰ ਸਕ੍ਰੀਨਾਂ ‘ਤੇ ਵਧੇਰੇ ਸਮਾਂ ਬਿਤਾਉਣਾ ਸਿਹਤ…

ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਤੁਰੰਤ ਕਾਰਵਾਈ ਕਰਨ ਨਾਲ ਵੈਟਰਨਰੀ ਯੂਨੀਵਰਸਿਟੀ ਦੇ ਸੇਵਾਮੁਕਤ ਕਰਮਚਾਰੀਆਂ ਲਈ ਪੈਨਸ਼ਨ ਨੋਟੀਫਿਕੇਸ਼ਨ ਜਾਰੀ

ਨਿਊਜ਼ ਪੰਜਾਬ ਲੁਧਿਆਣਾ, 5 ਅਪ੍ਰੈਲ, 2025 ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸੇਵਾਮੁਕਤ ਕਰਮਚਾਰੀਆਂ ਦੇ ਇੱਕ…

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

ਨਿਊਜ਼ ਪੰਜਾਬ ਪਟਿਆਲਾ, 5 ਅਪ੍ਰੈਲ 2025 ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ…