ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਨੂੰ ਪਦਮ ਸ਼੍ਰੀ ਦੇਣ ਦੇ ਐਲਾਨ ‘ਤੇ ਖੁਸ਼ੀ ਦਾ ਪ੍ਰਗਟਾਵਾ – ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਸਨਮਾਨ
ਨਿਊਜ਼ ਪੰਜਾਬ ਲੁਧਿਆਣਾਃ 12 ਫਰਵਰੀ- ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਦਾ ਲੁਧਿਆਣਾ ਸਥਿਤ…
