ਜਲੰਧਰ ਵਿੱਚ ਆਨਲਾਈਨ ਸਿਖਲਾਈ ਲੈ ਕੇ ਘਰ ਵਿਚ ਬਣਾਉਂਦਾ  ਹਥਿਆਰ 10ਵੀਂ ਜਮਾਤ ਦਾ ਵਿਦਿਆਰਥੀ ਗ੍ਰਿਫਤਾਰ,10 ਕੱਟੇ, ਲੋਹੇ ਦੀ ਕਟਰ-ਡਰਿੱਲ ਮਸ਼ੀਨ ਬਰਾਮਦ

ਜਲੰਧਰ,9 ਫਰਵਰੀ 2025 ਜਲੰਧਰ ਵਿੱਚ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ 10ਵੀਂ ਜਮਾਤ ਵਿੱਚ ਪੜ੍ਹਦੇ ਇੱਕ ਨਾਬਾਲਗ ਨੂੰ ਦੇਸੀ…

ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਨੇ ਜਰਖੜ ਵਿਖੇ ਐਸਟ੍ਰੋਟਰਫ ਲਗਾਉਣ ਦਾ ਭਰੋਸਾ ਅਤੇ 5 ਲੱਖ ਰੁਪਏ ਦੀ ਦਿੱਤੀ ਗਰਾਂਟ

ਨਿਊਜ਼ ਪੰਜਾਬ ਲੁਧਿਆਣਾ 8 ਫਰਵਰੀ 2025 ਰੂਆਇਲ ਐਨਫੀਲਡ, ਕੋਕਾ ਕੋਲਾ , ਏਵਨ ਸਾਈਕਲ ਜਰਖੜ ਮਾਡਰਨ ਪੇਂਡੂ ਮਿੰਨੀ ਓਲੰਪਿਕ ਖੇਡਾਂ ਦੇ…

 ਦੀਪਕ ਮਨਮੋਹਨ ਸਿੰਘ ਪ੍ਰਧਾਨ, ਸਹਿਜਪ੍ਰੀਤ ਸਿੰਘ ਮਾਂਗਟ ਨੂੰ ਸਕੱਤਰ ਜਨਰਲ, ਪ੍ਰੋ ਗੁਰਭਜਨ ਗਿੱਲ ਤੇ ਡਾ ਸ਼ਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਬਣੇ

ਨਿਊਜ਼ ਪੰਜਾਬ ਲੁਧਿਆਣਾ, 8 ਫਰਵਰੀ 2025 ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦਾ ਐਲਾਨ ਕਰਦਿਆਂ ਨਵੇਂ ਅਹੁਦੇਦਾਰਾਂ ਦੀ ਸੂਚੀ…

ਨਹਿਰੂ ਯੁਵਾ ਕੇਂਦਰ ਵੱਲੋਂ 5 ਦਿਨਾਂ ‘ਅੰਤਰਰਾਜੀ ਯੂਥ ਐਕਸਚੇਂਜ ਪ੍ਰੋਗਰਾਮ’ ਦਾ ਸਫਲ ਆਯੋਜਨ

ਨਿਊਜ਼ ਪੰਜਾਬ ਲੁਧਿਆਣਾ, 08 ਫਰਵਰੀ 2025 ਨਹਿਰੂ ਯੁਵਾ ਕੇਂਦਰ, ਲੁਧਿਆਣਾ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 5-ਦਿਨਾ ‘ਅੰਤਰਰਾਜੀ ਯੂਥ ਐਕਸਚੇਂਜ…

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ‘ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਨਿਊਜ਼ ਪੰਜਾਬ ਪਟਿਆਲਾ, 8 ਫਰਵਰੀ 2025 ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163…

ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ

ਨਿਊਜ਼ ਪੰਜਾਬ ਮੋਗਾ, 6 ਫਰਵਰੀ 2025 ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ…

ਭਾਰਤੀ ਪ੍ਰਵਾਸੀਆਂ ਨੂੰ ਜ਼ੰਜੀਰਾਂ ਵਿੱਚ ਜਕੜਣ’ਤੇ ਭਾਜਪਾ ਨੇ ਧਾਰੀ ਚੁੱਪੀ:ਬਲਬੀਰ ਸਿੱਧੂ

ਨਿਊਜ਼ ਪੰਜਾਬ ਚੰਡੀਗੜ੍ਹ, 7 ਫਰਵਰੀ, 2025 ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਭਾਰਤੀ…

ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸ ਤੈਅ ਸਮੇਂ ‘ਚ ਨਿਪਟਾਏ ਜਾਣ ਦੇ ਆਦੇਸ਼

ਨਿਊਜ਼ ਪੰਜਾਬ ਪਟਿਆਲਾ, 7 ਫਰਵਰੀ 2025 ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ…

ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ

ਨਿਊਜ਼ ਪੰਜਾਬ ਪਟਿਆਲਾ, 7 ਫਰਵਰੀ 2025 ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ…

ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਨਿਊਜ਼ ਪੰਜਾਬ ਪਟਿਆਲਾ, 7 ਫਰਵਰੀ 2025 ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163…