‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ SGPC ਦਾ ਵੱਡਾ ਐਲਾਨ, ਅੰਮ੍ਰਿਤਸਰ ‘ਚ ਨਿਕਲੇਗਾ ਰੋਸ ਮਾਰਚ

ਨਿਊਜ਼ ਪੰਜਾਬ 10 ਜੁਲਾਈ,2026 ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ ਦੇ…

ਫੌਜ ‘ਚ ਭਰਤੀ ਦਾ ਸੁਨਹਿਰੀ ਮੌਕਾ! ਤਰਨਤਾਰਨ ‘ਚ 20 ਜੁਲਾਈ ਤੋਂ ਸ਼ੁਰੂ ਹੋਵੇਗੀ ਮੁਫ਼ਤ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ

ਨਿਊਜ਼ ਪੰਜਾਬ 10 ਜੁਲਾਈ,2026 ਫੌਜ ਅਤੇ ਅਰਧ-ਫੌਜੀ ਬਲਾਂ ਵਿੱਚ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਤਰਨਤਾਰਨ…

ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ;ਬੈਂਕ ਮੈਨੇਜਰ ਨੇ ਪਰਿਵਾਰ ਸਮੇਤ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤ, ਮਾਂ ਤੇ ਬੇਟੇ ਦੀ ਹਾਲਤ 

ਨਿਊਜ਼ ਪੰਜਾਬ 10 ਜੁਲਾਈ 2026 ਪਟਿਆਲਾ ਤੋਂ ਇੱਕ ਬੇਹੱਦ ਦੁਖਦਾਈ ਅਤੇ ਦਿਲ ਕੰਬਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ…

ਤਰਨ ਤਾਰਨ ਪੁਲਿਸ ‘ਚ ਹੜਕੰਪ! ਐਡੀਸ਼ਨਲ ਐੱਸ.ਐੱਚ.ਓ. 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਨਿਊਜ਼ ਪੰਜਾਬ 9 ਜੁਲਾਈ 2026 ਤਰਨ ਤਾਰਨ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਆਪਣੇ…

ਮੋਹਾਲੀ ਵਿੱਚ ਬਣੇਗਾ ਆਧੁਨਿਕ ਬਿਰਧ ਆਸ਼ਰਮ, ਬੇਸਹਾਰਾ ਬਜ਼ੁਰਗਾਂ ਨੂੰ ਮਿਲੇਗਾ ਸੁਰੱਖਿਅਤ ਤੇ ਸਨਮਾਨਜਨਕ ਆਸਰਾ

ਨਿਊਜ਼ ਪੰਜਾਬ 9 ਜੁਲਾਈ,2026 ਪੰਜਾਬ ਸਰਕਾਰ ਨੇ ਬੇਸਹਾਰਾ ਅਤੇ ਲੋੜਵੰਦ ਬਜ਼ੁਰਗਾਂ ਦੀ ਭਲਾਈ ਲਈ ਮੋਹਾਲੀ ਦੇ ਸੈਕਟਰ-79 ਵਿੱਚ 2.92 ਏਕੜ…

ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 8 IAS ਅਧਿਕਾਰੀਆਂ ਦੇ ਤਬਾਦਲੇ

ਨਿਊਜ਼ ਪੰਜਾਬ 9 ਜੁਲਾਈ,2026 ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਏਐੱਸ ਅਧਿਕਾਰੀਆਂ ਦੇ ਤਬਾਦਲਿਆਂ…

ਸਤਲੁਜ’ ਫ਼ਿਲਮ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਅਕਾਲੀ ਦਲ ਨੇ ਪਿੰਡ-ਪਿੰਡ ਦਿਖਾਉਣ ਦਾ ਕੀਤਾ ਐਲਾਨ

ਨਿਊਜ਼ ਪੰਜਾਬ 8 ਜੁਲਾਈ,2026 ਪੰਜਾਬੀ ਅਦਾਕਾਰ ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’, ਜੋ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ,…

FBI ਜਾਂਚ ਦੇ ਦਾਅਵਿਆਂ ਮਗਰੋਂ ਪੰਜਾਬ ਪੁਲਿਸ ਦਾ ਐਕਸ਼ਨ, ਟਾਂਡਾ ਦੇ SHO ਦਾ ਤਬਾਦਲਾ; ਉੱਚ ਪੱਧਰੀ ਜਾਂਚ ਦੇ ਹੁਕਮ

ਨਿਊਜ਼ ਪੰਜਾਬ 8 ਜੁਲਾਈ,2026 ਹੁਸ਼ਿਆਰਪੁਰ ਦੇ ਟਾਂਡਾ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦਾ ਨਾਮ ਅਮਰੀਕੀ ਜਾਂਚ ਏਜੰਸੀ FBI…

ਕਪੂਰਥਲਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਮੇਅਰ ਸਣੇ ਤਿੰਨੋਂ ਅਹਿਮ ਅਹੁਦਿਆਂ ‘ਤੇ ਜਿੱਤ ਦਰਜ

ਨਿਊਜ਼ ਪੰਜਾਬ 8 ਜੁਲਾਈ,2026 ਆਮ ਆਦਮੀ ਪਾਰਟੀ ਨੇ ਕਪੂਰਥਲਾ ਨਗਰ ਨਿਗਮ ਵਿੱਚ ਵੱਡੀ ਸਿਆਸੀ ਕਾਮਯਾਬੀ ਹਾਸਲ ਕਰਦਿਆਂ ਮੇਅਰ, ਸੀਨੀਅਰ ਡਿਪਟੀ…